Home Trending News Private schools can’t hike fees: CM Bhagwant Mann

Private schools can’t hike fees: CM Bhagwant Mann

Private schools can’t hike fee this year: CM Bhagwant Mann

Punjab Chief Minister, Bhagwant Mann ਨੇ ਹੁਕਮ ਦਿੱਤੇ ਹਨ। ਕਿ ਆਉਣ ਵਾਲੇ upcoming academic year ਪ੍ਰਾਈਵੇਟ ਸਕੂਲਾਂ ਨੂੰ ਸਕੂਲ ਫੀਸਾਂ ਵਿੱਚ ਵਾਧਾ ਨਹੀਂ ਕਰਨ ਦਿੱਤਾ ਜਾਵੇਗਾ।

CM Bhagwant Mann
CM Bhagwant Mann

ਬੁੱਧਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੋ ਵੱਡੇ ਐਲਾਨ ਕੀਤੇ ਹਨ। ਹੁਕਮਾਂ ਵਿੱਚ ਪੰਜਾਬ ਸਰਕਾਰ ਨੇ ਕਿਹਾ ਹੈ ਕਿ ਸੂਬੇ ਦੇ ਪ੍ਰਾਈਵੇਟ ਸਕੂਲ ਆਉਣ ਵਾਲੇ upcoming academic year ਲਈ ਦਾਖਲਾ ਫੀਸ ਨਹੀਂ ਵਧਾਉਣਗੇ।

ਇਸ ਤੋਂ ਇਲਾਵਾ, ਮੁੱਖ ਮੰਤਰੀ ਨੇ ਇਹ ਵੀ ਹੁਕਮ ਦਿੱਤਾ ਹੈ ਕਿ ਕੋਈ ਵੀ ਸਕੂਲ ਮਾਪਿਆਂ ਨੂੰ ਕਿਸੇ ਵਿਸ਼ੇਸ਼ ਦੁਕਾਨ ਤੋਂ ਕਿਤਾਬਾਂ, ਸਟੇਸ਼ਨਰੀ, ਵਰਦੀਆਂ ਆਦਿ ਖਰੀਦਣ ਲਈ ਮਜਬੂਰ ਨਹੀਂ ਕਰੇਗਾ। ਮਾਪਿਆਂ ਨੂੰ ਆਪਣੀ ਸਹੂਲਤ ਅਨੁਸਾਰ ਸਕੂਲ ਦੀਆਂ ਜ਼ਰੂਰੀ ਚੀਜ਼ਾਂ ਖਰੀਦਣ ਦੀ ਇਜਾਜ਼ਤ ਦਿੱਤੀ ਜਾਵੇਗੀ।

Exit mobile version